Versions
PAV ਤੁਸਾਂ ਮੇਰੀਆਂ ਬਿਧਾਂ ਨੂੰ ਧਿਆਨ ਰੱਖਣਾ। ਤੂੰ ਆਪਣੇ ਡੰਗਰ ਨੂੰ ਕਿਸੇ ਵੱਖਰੀ ਜਾਤ ਨਾਲ ਨਾ ਮਿਲਾਵੀਂ। ਤੂੰ ਆਪਣੀ ਪੈਲੀ ਵਿੱਚ ਰਲਿਆ ਮਿਲਿਆ ਬੀਜ ਨਾ ਬੀਜੀਂ, ਨਾ ਤੇਰੇ ਉੱਤੇ ਸੂਤਰ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਪਵੇ।।
IRVPA ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ। ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ। ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ। PEPS