Versions
PAV ਅਤੇ ਜਾਜਕ ਦੋਸ਼ ਦੀ ਭੇਟ ਦੇ ਛੱਤ੍ਰੇ ਨੂੰ ਲੈਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਓਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ ਸੋ ਪ੍ਰਾਸਚਿਤ ਕਰੇ ਅਤੇ ਉਹ ਪਾਪ ਜੋ ਉਸ ਨੇ ਕੀਤਾ ਹੈ ਸੋ ਉਸ ਨੂੰ ਖਿਮਾ ਹੋ ਜਾਵੇਗਾ।।
IRVPA ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ। PEPS