Versions
PAV ਅਤੇ ਜਾਂ ਤੁਸਾਂ ਉਸ ਦੇਸ ਵਿੱਚ ਆਓ ਅਤੇ ਭਾਂਤ ਭਾਂਤ ਦੇ ਬੂਟਿਆਂ ਨੂੰ ਖਾਣ ਲਈ ਲਾਓ ਤੁਸਾਂ ਉਨ੍ਹਾਂ ਦਿਆਂ ਫਲਾਂ ਨੂੰ ਅਸੁੰਨਤੀ ਸਮਝਣਾ, ਓਹ ਤਿੰਨਾਂ ਵਰਿਹਾਂ ਤਾਈਂ ਤੁਹਾਡੇ ਲਈ ਅਸੁੰਨਤੀ ਜਿਹਾ ਹੋਵੇ, ਉਹ ਖਾਧਾ ਨਾ ਜਾਏ
IRVPA ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ।