Versions
PAV ਆਪਣੀ ਧੀ ਨੂੰ ਕੰਜਰੀ ਬਣਾਉਣ ਦੇ ਲਈ ਆਪਣੀ ਧੀ ਦੀ ਪਤ ਨਾ ਲਾਹ, ਅਜਿਹਾ ਨਾ ਹੋਵੇ ਜੋ ਧਰਤੀ ਉੱਤੇ ਕੰਜਰੀਬਾਜੀ ਪਸਰੇ ਅਤੇ ਦੇਸ ਖੋਟ ਨਾਲ ਭਰਪੂਰ ਹੋਵੇ।।
IRVPA ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।