Versions
PAV ਅਤੇ ਜਿਸ ਵੇਲੇ ਤੁਸੀਂ ਆਪਣੀ ਧਰਤੀ ਦੀ ਵਾਢੀ ਕਰੋ ਤਾਂ ਤੂੰ ਮੂਲੋਂ ਆਪਣੀ ਪੈਲੀ ਦੀਆਂ ਨੁੱਕਰਾਂ ਦੀ ਵਾਢੀ ਨਾ ਕਰੀਂ, ਨਾ ਤੂੰ ਆਪਣੀ ਵਾਢੀ ਦਾ ਸਿਲਾ ਸਾਭੀਂ
IRVPA ਫੇਰ ਜਦ ਤੁਸੀਂ ਆਪਣੇ ਦੇਸ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ।