Versions
PAV ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦਾ ਸਿਰ ਮਰੋੜ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸ ਦਾ ਲਹੂ ਜਗਵੇਦੀ ਦੇ ਇੱਕ ਪਾਸੇ ਚੁਆਵੇ
IRVPA ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।