Bible Versions
Bible Books

Leviticus 1:17 (NLV) New Life Verson

Versions

PAV   ਅਤੇ ਉਹ ਖੰਭਾਂ ਸਣੇ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ ਵੱਖ ਨਾ ਕਰੇ ਅਤੇ ਜਾਜਕ ਅੱਗ ਦੀ ਲੱਕੜ ਤੇ ਜਗਵੇਦੀ ਦੇ ਉੱਤੇ ਉਸ ਨੂੰ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਦੀ ਅੱਗ ਦੀ ਭੇਟ ਦਾ ਇੱਕ ਹੋਮ ਹੈ ।।
IRVPA   ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।” PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us