Versions
PAV ਇਸਰਾਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਤੁਹਾਡੇ ਵਿੱਚੋਂ ਕੋਈ ਆਦਮੀ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸਾਂ ਡੰਗਰਾਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣੀ
IRVPA “ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।” PEPS