Bible Versions
Bible Books

Leviticus 1:5 (NLV) New Life Verson

Versions

PAV   ਅਤੇ ਉਹ ਯਹੋਵਾਹ ਦੇ ਅੱਗੇ ਉਸ ਬਲਦ ਨੂੰ ਕੱਟੇ ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਉਸ ਦਾ ਲਹੂ ਲਿਆ ਕੇ ਉਸ ਜਗਵੇਦੀ ਦੇ ਉੱਤੇ ਜੋ ਮੰਡਲੀ ਦੇ ਡੇਰੇ ਦਰਵੱਜੇ ਕੋਲ ਹੈ ਚੁਫੇਰੇ ਛਿਣਕਣ
IRVPA   ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us