Versions
PAV ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ ਓਹ ਟੋਟੇ, ਸਿਰ ਅਤੇ ਚਰਬੀ ਨੂੰ ਸੁਧਾਰ ਕੇ ਰੱਖਣ
IRVPA ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।