Versions
PAV ਅਤੇ ਜੇ ਕੋਈ ਮਨੁੱਖ ਕੋਈ ਵਹੁਟੀ ਉਸ ਦੀ ਮਾਂ ਸਣੇ ਵਿਆਹਵੇ ਤਾਂ ਉਹ ਖੋਟ ਹੈ, ਓਹ ਅੱਗ ਨਾਲ ਸਾੜੇ ਜਾਂਣ, ਨਾਲੇ ਉਹ, ਨਾਲੇ ਉਹ, ਦੋਵੇਂ ਭਈ ਤੁਹਾਡੇ ਵਿਚਕਾਰ ਕੋਈ ਖੋਟ ਨਾ ਰਹੇ
IRVPA ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ।