Versions
PAV ਅਤੇ ਜਿਹੜਾ ਪ੍ਰਾਣੀ ਉਨ੍ਹਾਂ ਦੇ ਮਗਰ ਲੱਗੇ, ਜਿਨ੍ਹਾਂ ਦੇ ਦੇਉ ਯਾਰ ਹਨ, ਅਤੇ ਜਾਦੂਗਰਾਂ ਦੇ ਮਗਰ ਉਨ੍ਹਾਂ ਦੇ ਨਾਲ ਯਾਰੀ ਕਰਨ ਲਈ ਫਿਰਦਾ ਹੈ, ਮੈਂ ਵੀ ਉਸ ਪ੍ਰਾਣੀ ਦਾ ਵਿਰੋਧੀ ਬਣਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਵੱਢਾਂਗਾ।।
IRVPA ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।