Bible Versions
Bible Books

Leviticus 21:12 (NLV) New Life Verson

Versions

PAV   ਨਾ ਪਵਿੱਤ੍ਰ ਅਸਥਾਨ ਤੋਂ ਨਿੱਕਲੇ, ਨਾ ਉਹ ਆਪਣੇ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕਰੇ ਕਿਉਂ ਜੋ ਉਸ ਦੇ ਪਰਮੇਸ਼ੁਰ ਦੇ ਮਸਹ ਕਰਨ ਦੇ ਤੇਲ ਦਾ ਮੁਕਟ ਉਸ ਦੇ ਉੱਤੇ ਹੈ। ਮੈਂ ਯਹੋਵਾਹ ਹਾਂ
IRVPA   ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us