Versions
PAV ਕਿਉਂ ਜੋ ਭਾਵੇਂ ਕਿਹਾ ਮਨੁੱਖ, ਹੋਵੇ ਜਿਸ ਨੂੰ ਬੱਜ ਹੋਵੇ, ਉਹ ਨੇੜੇ ਨਾ ਜਾਏ, ਅੰਨ੍ਹਾਂ ਯਾ ਲੰਙਾਂ, ਯਾ ਜਿਸ ਦਾ ਨੱਕ ਫੀਨਾ ਹੋਵੇ, ਯਾ ਜਿਸ ਦੀ ਲੱਤ ਲੰਮੀ ਹੋਵੇ
IRVPA ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,