Versions
PAV ਸੋ ਤੂੰ ਉਸ ਨੂੰ ਪਵਿੱਤ੍ਰ ਕਰੀਂ ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਉਹ ਤੇਰੇ ਅੱਗੇ ਪਵਿੱਤ੍ਰ ਹੋਵੇ ਕਿਉਂ ਜੋ ਮੈਂ ਯਹੋਵਾਹ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ ਪਵਿੱਤ੍ਰ ਹਾਂ।।
IRVPA ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।