Versions
PAV ਜਾਂ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤ੍ਰ ਬਣਾਉਣ ਲਈ ਅਰਪੇ ਤਾਂ ਜਾਜਕ ਉਸ ਦਾ ਮੁੱਲ ਠਹਿਰਾਵੇ ਭਈ ਚੰਗਾ ਹੈ ਯਾ ਮਾੜਾ ਅਤੇ ਜਿਹਾ ਜਾਜਕ ਉਸ ਦਾ ਮੁੱਲ ਠਹਿਰਾਵੇ ਤਿਹਾ ਹੀ ਰਹੇ
IRVPA ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।