Versions
PAV ਅਤੇ ਵੱਗ ਦੇ ਦਸਵੰਧ ਯਾ ਇੱਜੜ ਦੇ ਦਸਵੰਧ ਅਰਥਾਤ ਉਸ ਸਭ ਦਾ ਜੋ ਸੋਟੇ ਹੇਠ ਆਏ ਹੋਏ ਹੋਨ, ਉਸ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਵੇਗਾ
IRVPA ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।