Versions
PAV ਅਤੇ ਜਿਹੜਾ ਧੰਨਵਾਦਾਂ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ ਹੈ ਸੋ ਉਸੇ ਦਿਨ ਜਿਸ ਦੇ ਵਿੱਚ ਚੜ੍ਹਾਇਆ ਜਾਂਦਾ ਹੈ ਸੋ ਖਾਧਾ ਜਾਏ, ਉਹ ਉਸ ਵਿੱਚੋਂ ਸਵੇਰ ਤੀਕੁਰ ਕੁਝ ਨਾ ਛੱਡੇ
IRVPA ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ।