Versions
PAV ਕਿਉਂ ਕੇ ਜਿਹੜਾ ਉਸ ਪਸੂ ਦੀ ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਚਰਬੀ ਖਾਵੇ ਤਾਂ ਉਹ ਪ੍ਰਾਣੀ, ਜੋ ਉਸ ਨੂੰ ਖਾਂਦਾ ਹੈ ਸੋ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ
IRVPA ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।