Versions
PAV ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ
ERVPA ਕਿਉਂਕਿ ਹਰੇਕ ਜੋ ਮੰਗਦਾ ਹੈ ਉਸਨੂੰ ਮਿਲਦਾ ਹੈ, ਜੋ ਲਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹਡ਼ਾ ਮਨੁੱਖ ਦਰਵਾਜ਼ਾ ਖਡ਼ਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
IRVPA ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।