Bible Versions
Bible Books

Luke 11:13 (NLV) New Life Verson

Versions

PAV   ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ! ।।
ERVPA   ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”
IRVPA   ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us