Versions
PAV ਪਰ ਜੇ ਮੈਂ ਪਰਮੇਸ਼ੁਰ ਦੀ ਉਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਸਾਂ ਉੱਤੇ ਆ ਪਹੁੰਚਿਆਂ ਹੈ
ERVPA ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕਢ੍ਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ।
IRVPA ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।