Bible Versions
Bible Books

Luke 11:24 (NLV) New Life Verson

Versions

PAV   ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ
ERVPA   “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁਕ੍ਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲਭਦਾ ਫ਼ਿਰਦਾ ਹੈ। ਪਰ ਜਦੋਂ ਉਸਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡਕੇ ਆਇਆ ਸੀ ਉਥੇ ਹੀ ਜਾ ਰਿਹਾ ਹਾਂ।’
IRVPA   {ਅਧੂਰੇ ਸੁਧਾਰ ਦੀ ਸਮੱਸਿਆ} (ਮੱਤੀ 12:43-45) PS ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us