Versions
PAV ਦੱਖਣ ਦੀ ਰਾਣੀ ਅਦਾਲਤ ਵਿੱਚ ਇਸ ਪੀਹੜੀ ਦੇ ਲੋਕਾਂ ਦੇ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ ਏਥੇਂ ਸੁਲੇਮਾਨ ਨਾਲੋਂ ਵੀ ਇੱਕ ਵੱਡਾ ਹੈ
ERVPA ਨਿਰਣੇ ਦੇ ਦਿਨ ਦਖਣ ਦੀ ਰਾਣੀ ਖਢ਼ੀ ਹੋਵੇਗੀ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਸੀ।
IRVPA ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।