Bible Versions
Bible Books

Luke 11:39 (NLV) New Life Verson

Versions

PAV   ਪਰ ਪ੍ਰਭੁ ਨੇ ਉਹ ਨੂੰ ਆਖਿਆ, ਹੁਣ ਤੁਸੀਂ ਫ਼ਰੀਸੀ ਥਾਲੀ ਅਤੇ ਛੱਨੇ ਨੂੰ ਬਾਹਰੋਂ ਮਾਂਜਦੇ ਹੋ ਪਰ ਤੁਹਾਡਾ ਅੰਦਰ ਲੁੱਟ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈ
ERVPA   ਪਰ ਪ੍ਰਭੂ ਨੇ ਉਸਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ।
IRVPA   ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us