Versions
PAV ਤੁਹਾਡੇ ਉੱਤੇ ਹਾਇ ਹਾਇ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜਿਹੜੀਆਂ ਮਲੂਮ ਨਹੀਂ ਦਿੰਦੀਆਂ ਅਤੇ ਮਨੁੱਖ ਉਨ੍ਹਾਂ ਦੇ ਉੱਤੋਂ ਦੀ ਅਣਜਾਣੇ ਚੱਲਦੇ ਹਨ।।
ERVPA ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।”
IRVPA ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।