Versions
PAV ਪਰ ਉਹ ਨੇ ਆਖਿਆ, ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਵੀ ਹਾਇ ਹਾਇ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜੇਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਅਤੇ ਆਪ ਆਪਣੀ ਇੱਕ ਉਂਗਲ ਨਾਲ ਉਨ੍ਹਾਂ ਭਾਰਾਂ ਨੂੰ ਨਹੀਂ ਛੋਹੰਦੇ ਹੋ
ERVPA ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸਨੂੰ ਇੱਕ ਉਂਗਲ ਨਾਲ ਵੀ ਨਹੀਂ ਛੂਂਹਦੇ।
IRVPA ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।