Versions
PAV ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਭਈ ਮੈਂ ਕੀ ਕਰਾਂ ਜੋ ਮੇਰੇ ਕੋਈ ਥਾਂ ਨਹੀਂ ਜਿੱਥੇ ਆਪਣੀ ਪੈਦਾਵਾਰ ਨੂੰ ਜਮਾ ਰੱਖਾਂ?
ERVPA ਤਾਂ ਉਸਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
IRVPA ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?