Bible Versions
Bible Books

Luke 12:27 (NLV) New Life Verson

Versions

PAV   ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ
ERVPA   ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।
IRVPA   ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us