Versions
PAV ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
ERVPA ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
IRVPA ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ। PS