Versions
PAV ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੋਟੇ ਟੋਟੇ ਕਰ ਕੇ ਬੇਈਮਾਨਾਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ
ERVPA ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
IRVPA ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।