Bible Versions
Bible Books

Luke 12:5 (NLV) New Life Verson

Versions

PAV   ਪਰ ਮੈਂ ਤੁਹਨੂੰ ਦੱਸਦਾ ਹਾਂ ਜੋ ਤੁਸੀਂ ਕਿਹ ਦੇ ਕੋਲੋਂ ਡਰੋ। ਉਸ ਕੋਲੋਂ ਡਰੋਂ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਇਖ਼ਤਿਆਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ
ERVPA   ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦੀ ਤਾਕਤ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
IRVPA   ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us