Versions
PAV ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤਿਕੁਰ ਉਹ ਸੰਪੂਰਣ ਨਾ ਹੋਵੇ ਤਦ ਤੀਕੁਰ ਮੈਂ ਕੇਡਾਂ ਔਖਾਂ ਰਹਾਂਗਾਂ!
ERVPA ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
IRVPA ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!