Versions
PAV ਓਹ ਅੱਡੋ ਅੱਡ ਹੋਣਗੇ ਅਰਥਾਤ ਪਿਉ ਪੁੱਤ੍ਰ ਦੇ ਵਿਰੁੱਧ ਅਰ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਰ ਨੂੰਹ ਸੱਸ ਦੇ ਵਿਰੁੱਧ ।।
ERVPA ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।” (ਮੱਤੀ 16:2-3)
IRVPA ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ। ਮੱਤੀ 16:2, 3 PEPS