Bible Versions
Bible Books

Luke 12:58 (NLV) New Life Verson

Versions

PAV   ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ
ERVPA   ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।
IRVPA   ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us