Bible Versions
Bible Books

Luke 13:11 (NLV) New Life Verson

Versions

PAV   ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ
ERVPA   ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸਨੂੰ ਅਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛਡਿਆ ਸੀ। ਉਸਦੀ ਕਮਰ ਵਿੱਚ ਕੁਬ੍ਬ ਪੈ ਗਿਆ ਸੀ, ਅਤੇ ਉਹ ਸਿਧੀ ਖਢ਼ੀ ਨਹੀਂ ਹੋ ਸਕਦੀ ਸੀ।
IRVPA   ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us