Bible Versions
Bible Books

Luke 13:14 (NLV) New Life Verson

Versions

PAV   ਪਰ ਸਮਾਜ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਨਰੋਈ ਕੀਤੀ ਗੁੱਸੇ ਹੋ ਕੇ ਅੱਗੋਂ ਜਮਾਤ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ
ERVPA   ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਗਿਆ ਕਿਉਂਕਿ ਯਿਸੂ ਨੇ ਉਸਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇਥੇ ਨਾ ਆਵੇ।”
IRVPA   ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us