Bible Versions
Bible Books

Luke 13:19 (NLV) New Life Verson

Versions

PAV   ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ
ERVPA   ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁਟ੍ਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
IRVPA   ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us