Bible Versions
Bible Books

Luke 13:24 (NLV) New Life Verson

Versions

PAV   ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀੜੇ ਬੂਹੇ ਤੋਂ ਵੜਨ ਦਾ ਵੱਡਾ ਜਤਨ ਕਰੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਥੇਰੇ ਵੜਨ ਨੂੰ ਚਾਹੁਣਗੇ ਪਰ ਵੜ ਨਾ ਸੱਕਣਗੇ
ERVPA   “ਤੁਸੀਂ ਭੀਡ਼ੇ ਦਰਵਾਜੇ ਤੋਂ ਵਡ਼ਨ ਦਾ ਵੱਡਾ ਯਤਨ ਕਰੋ ਜਿਹਡ਼ਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵਡ਼ਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
IRVPA   ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us