Bible Versions
Bible Books

Luke 13:28 (NLV) New Life Verson

Versions

PAV   ਓੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ਜਦ ਤੁਸੀਂ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਅਤੇ ਸਭਨਾਂ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਤਾਈਂ ਬਾਹਰ ਕੱਢੇ ਹੋਏ ਵੇਖੋਗੇ!
ERVPA   ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।
IRVPA   ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us