Versions
PAV ਉਹ ਦੇ ਨਾਲ ਦੇ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕਿ ਉਹ ਨੂੰ ਕਿਹਾ ਕਿ ਧੰਨ ਉਹ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਊਗਾ
ERVPA ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹਡ਼ਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”
IRVPA {ਵੱਡੇ ਭੋਜ ਦਾ ਦ੍ਰਿਸ਼ਟਾਂਤ} (ਮੱਤੀ 22:1-10) PS ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ।