Versions
PAV ਅਤੇ ਉਸ ਨੇ ਖਾਣੇ ਦੇ ਵੇਲੇ ਆਪਣੇ ਨੌਕਰ ਨੂੰ ਘੱਲਿਆ ਜੋ ਉਹ ਸੱਦੇ ਹੋਇਆਂ ਨੂੰ ਕਹੇ ਭਈ ਆਓ ਕਿਉਂ ਜੋ ਹੁਣ ਸੱਭੋ ਕੁਝ ਤਿਆਰ ਹੈ
ERVPA ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’
IRVPA ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ