Versions
PAV ਤਾਂ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿੱਤੀ ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ, ਸ਼ਤਾਬੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾਹ ਅਰ ਕੰਗਾਲਾਂ ਅਤੇ ਟੁੰਡਿਆਂ ਅਤੇ ਅੰਨ੍ਹਿਆਂ ਅਤੇ ਲੰਙਿਆਂ ਨੂੰ ਐੱਥੇ ਅੰਦਰ ਲਿਆ
ERVPA ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬਡ਼ਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁਂਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
IRVPA ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।