Bible Versions
Bible Books

Luke 14:5 (NLV) New Life Verson

Versions

PAV   ਅਤੇ ਉਨ੍ਹਾਂ ਨੂੰ ਆਖਿਆ ਭਈ ਤੁਹਾਡੇ ਵਿੱਚੇਂ ਕੌਣ ਹੈ ਜੇ ਉਹ ਦਾ ਗਧਾ ਯਾ ਬੈਲ ਖੂਹ ਵਿੱਚ ਡਿਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਹ ਨੂੰ ਨਾ ਕੱਢੇ?
ERVPA   ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਕਿਹਾ, “ਜੇਕਰ ਤੁਹਾਡਾ ਪੁੱਤਰ ਜਾਂ ਕੋਈ ਕੰਮ ਕਰਦਾ ਜਾਨਵਰ, ਖੂਹ ਵਿੱਚ ਸਬਤ ਦੇ ਦਿਨ ਡਿੱਗ ਪਵੇ, ਤਾਂ ਤੁਸੀਂ ਜਾਣਦੇ ਹੋ ਕਿ ਤੁਸੀਂ ਝੱਟ ਉਸਨੂੰ ਖੂਹ ਵਿੱਚੋਂ ਕਢ੍ਢ ਲਵੋਂਗੇ।”
IRVPA   ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us