Versions
PAV ਮੈਂ ਤੁਹਾਨੂੰ ਆਖਦਾ ਹਾਂ ਭਈ ਇਸੇ ਤਰਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਖੁਸ਼ੀ ਹੁੰਦੀ ਹੈ।।
ERVPA ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”
IRVPA ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ। PS