Bible Versions
Bible Books

Luke 15:14 (NLV) New Life Verson

Versions

PAV   ਜਾਂ ਉਹ ਸਭ ਖ਼ਰਚ ਕਰ ਚੁੱਕਿਆਂ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ
ERVPA   ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
IRVPA   ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us