Versions
PAV ਤਾਂ ਉਹ ਉਸ ਦੇਸ ਦੇ ਕਿਸੇ ਰਹਿਣ ਵਾਲੇ ਦੇ ਕੋਲ ਜਾ ਰਿਹਾ ਅਤੇ ਉਸ ਨੇ ਉਹ ਨੂੰ ਆਪਣਿਆਂ ਖੇਤਾਂ ਵਿੱਚ ਸੂਰਾਂ ਦੇ ਚਾਰਨ ਲਈ ਘੱਲਿਆ
ERVPA ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
IRVPA ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।