Versions
PAV ਮੈਂ ਉੱਠ ਕੇ ਆਪਣੇ ਪਿਉ ਕੋਲ ਜਾਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਤੇ ਤੁਹਾਡੇ ਅੱਗੇ ਗੁਨਾਹ ਕੀਤਾ ਹੈ
ERVPA ਮੈਂ ਇਥੋਂ ਉਠਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸਨੂੰ ਆਖਾਂਗਾ, “ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
IRVPA ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।