Versions
PAV ਅਰ ਪੁੱਤ੍ਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਅਰ ਤੁਹਾਡੇ ਅੱਗੇ ਗੁਨਾਹ ਕੀਤਾ ਹੈ। ਹੁਣ ਮੈਂ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ
ERVPA ਪੁੱਤਰ ਨੇ ਉਸਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’
IRVPA ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।