Bible Versions
Bible Books

Luke 15:8 (NLV) New Life Verson

Versions

PAV   ਕਿਹੜੀ ਤੀਵੀਂ ਹੈ ਜਿਹ ਦੇ ਕੋਲ ਦੱਸ ਅਠੰਨੀਆਂ ਹੋਣ ਜੇ ਇੱਕ ਅਠੰਨੀ ਗੁਆਚ ਜਾਵੇ ਤਾਂ ਉਹ ਦੀਵਾ ਬਾਲ ਕੇ ਅਤੇ ਘਰ ਨੂੰ ਹੂੰਝ ਹਾਂਝ ਕੇ ਉਹ ਨੂੰ ਜਤਨ ਨਾਲ ਨਾ ਢੂੰਡੇ ਜਦ ਤੀਕੁਰ ਉਹ ਨੂੰ ਨਾ ਲੱਭੇ?
ERVPA   “ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸਨੂੰ ਲਭ ਨਹੀਂ ਲੈਂਦੀ।
IRVPA   {ਗੁਆਚੇ ਹੋਏ ਸਿੱਕੇ ਦਾ ਦ੍ਰਿਸ਼ਟਾਂਤ} PS ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us